Sad status in punjabi | ਸੇਡ ਸਟੇਟਸ ਪੰਜਾਬੀ

Sad Status Punjabi Here we are having a large collection of sad punjabi status Sad Shayari in Hindi on this page. You can choose or select all type of Shayari according to your mood and share it where you want.

Sad Status Punjabi

ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ
ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ, ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ
ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ, ਗੈਰਾਂ ਦੇ ਸੀਨੇ ਲਗ ਜਾਣ ਵਾਲੀਏ
ਜੋ ਹਰ ਪਲ ਮੈਨੂੰ ਰੁਲਾਂਦੀ ਰਹੀ , ਪਰ ਲਾਸ਼ ਮੇਰੀ ਦੇਖ ਕੇ ਹੰਜੂ ਬਹਾਂਦੀ ਰਹੀ
ਕਿੱਥੇ ਖੋ ਗਈ ਤੂੰ ਮੈਥੋਂ ਜੁਦਾ ਹੋ ਕੇ ਦਰ ਦਰ ਭਟਕ ਰਿਹਾ ਹਾਂ , ਪਿਆਰ ਚ ਫਨਾਹ ਹੋ ਕੇ |
ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ
ਅਸੀ ਝੂਠੇ ਸਾਡਾ ਪਿਆਰ ਵੀ ਝੂਠ , ਤੈਨੂੰ ਕੋਈ ਸੱਚਾ ਮਿਲੇ ਅਸੀ ਦੁਆ ਕਰਾਂਗੇ
ਬਹੁਤਿਅਾਂ ਪਿਅਾਰਾਂ ਵਾਲੇ ਜ਼ਹਿਰ ਦੇ ਗੲੇ, ਮੁੱਕਣੀ ਨਹੀਂ ਦੁੱਖਾਂ ਵਾਲੀ ਲਹਿਰ ਦੇ ਗੲੇ.
ਤੋੜ ਕੇ ਰੱਖ ਦਿੰਦੇ ਨੇ ਨਾਲ ਜੁੜਨ ਵਾਲੇ
ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ, ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ
ਮੈਂ ਹੋਰ ਵੀ ਸਿਤਮ ਸਹਿ ਸਕਦਾ ਸੀ , ਪਰ ਅਫਸੋਸ ਤੁਸੀਂ ਹੀ ਕਹਿ ਦਿੱਤਾ, ਮੈਨੂੰ ਭੁੱਲ ਜਾ

ਸੇਡ ਸਟੇਟਸ ਪੰਜਾਬੀ

ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |
ਹੁਸਨ ਵਾਲੇ ਕਿਸੇ ਨਾਲ ਪਿਆਰ ਨਹੀ ਕਰਦੇ , ਜ਼ਿੰਦਗੀ ਚ ਕਿਸੇ ਦਾ ਇੰਤਜ਼ਾਰ ਨਹੀ ਕਰਦੇ
ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ
ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ , ਮੇਰੀ ਦਖ਼ਕੇ ਓ ਲਾਸ਼ ,ਅੱਜ ਹੰਝੂ ਬਹਾੳਂਦੀਸੀ
ਤੇਰੀ ਜ਼ਿੰਦਗੀ ਚ ਕਦੇ ਕੋਈ ਆਵੇ ਨਾ ਦੁਖ , ਹੋਵੇ ਜ਼ਿੰਦਗੀ ਚ ਯਾਰਾ ਤੇਰੇ ਸੁਖ ਹੀ ਸੁਖ
ਮੇਰੇ ਦਿਲ ਸੰਭਲ ਹਨੇਰਾ ਏ , ਇਥੇ ਕੋਣ ਏ ਜੋ ਤੇਰਾ ਏ , ਇਸ ਜੱਗ ਦਾ ਕੀ ਇੱਥੇ, ਹਰ ਸ਼ਖ਼ਸ ਇਕ ਲੁਟੇਰਾ ਏ ,
ਦਿਲ ਦੀ ਆਵਾਜ਼ ਸੁਨ ਅਫ਼ਸਾਨੇ ਤੇ ਨਾ ਜਾ , ਮੇਰੇ ਵੱਲ ਦੇਖ ਜ਼ਮਾਨੇ ਤੇ ਨਾ ਜਾ |
ਰੋਂਦੀਆਂ ਨੇ ਅੱਖਾਂ ਉਸਦੇ ਇੰਤਜਾਰ ਵਿਚ , ਰੋਂਦਾਂ ਏ ਦਿਲ ਉਸਦੇ ਝੂਠੇ ਪਿਆਰ ਵਿਚ
ਤੂੰ ਐਸੀ ਤਾਂ ਨਹੀਂ ਸੀ, ਜੈਸੀ ਹੁਣ ਲੱਗਦੀ ਹੈਂ , ਦਿਲ ਤੋੜ ਕੇ ਆਪਣੀਆਂ ਦਾ ,ਗੈਰਾਂ ਨਾਲ ਹੱਸਦੀ ਐਂ |
ਰਹਿਨ ਦਿਓ ਮੇਰੇ ਦਰਦ ਦਾ ਇਲਾਜ ਨਾ ਕਰੋ , ਹੁਣ ਆਖਰੀ ਵੇਲੇ ਇਹ ਅਹਿਸਾਨ ਨਾ ਕਰੋ |
ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ
ਕੀ ਵਫ਼ਾ ਮਿਲਣੀ ਓਹਨਾ ਤੋਂ …. ਜੋ ਖੁਦ ਬੇਵਫ਼ਾ ਨੇ
ਨਾ ਆਪਣਿਆਂ ਨੇ ਮਾਰਿਆ ਨਾ ਯਾਰਾਂ ਨੇ ਲੁੱਟਿਆ | ਸਾਨੂੰ ਤੇ ਦਿਲ ਦੇ ਝੂਠੇ ਸਹਾਰਿਆ ਨੇ ਲੁੱਟਿਆ |
ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
ਮੇਨੂ ਸ਼ਾਇਦ ਇਹ ਜਿੰਦਗੀ ਜੀਣ ਦਾ ਹੱਕ ਨਹੀਂ , ਜੀਵਨ ਬਿਤਾਇਆ ਰੋ ਰੋ ਕੇ ਇਸ ਵਿਚ ਸ਼ੱਕ ਨਹੀਂ |

Sad Status In Punjabi

ਅਜ ਵੀ ਕਰਦਾ ਜਾਦ ਬੜਾ
ਤੈਨੂੰ ਇਕੱਲਾ ਬਹਿ ਕੇ ਰਾਤਾਂ ਨੂੰ ;
ਖੇਡ ਕੇ ਦਿੱਲ ਨਾਲ ਤੁਰ ਗਈ
ਤੁੰ ਨਾ ਸਮਝ ਸਕੀ ਜਜ਼ਬਾਤਾਂ ਨੁੰ ,,,!
ਇੱਕ ਪੱਤਾ ਟੁੱਟਾ ਟਾਹਣੀ ਤੋ,
ਜਿਵੇ ਮੈਂ ਵੱਖ ਹੋਈ ਹਾਣੀ ਤੋਂ ☹
ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ…
ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
ਨਾ ਛੇੜ ਗ਼ਮਾਂ ਦੀ ਰਾਖ ਨੂੰ,
ਕਿਤੇ-ਕਿਤੇ ਅੰਗਾਰੇ ਹੁੰਂਦੇ ਨੇ…
ਹਰ #ਦਿਲ ਚ ਇੱਕ ਸਮੁੰਦਰ ਹੁੰਦਾ ਹੈ,
ਤਾਹੀਓਂ ਹੰਝੂ ਖਾਰੇ ਹੁੰਦੇ ਨੇ…
ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ.. ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ
ਹਾਲਤਾਂ ਕਾਰਨ ਬਦਲੇ ਤੁਸੀਂ ਸੱਜਣਾ,
ਮਜ਼ਬੂਰੀਆਂ ਨੇ ਕਿਤੇ ਵੱਖ ਰਾਹ ਸੱਜਣਾ,
ਭੁੱਲ ਗਏ ਓ ਉਹ ਥਾਂ ਸੱਜਣਾ ,
ਜਿੱਥੇ ਬੈਠ ਕੇ ਬਿਤਾਇਆ ਸੀ ਸਮਾਂ ਸੱਜਣਾ।
ਇੱਕ ਪੱਤਾ ਟੁੱਟਾ ਟਾਹਣੀ ਤੋਂ…ਜਿਵੇ ਮੈਂ ਵੱਖ ਹੋਈ ਹਾਣੀ ਤੋਂ….ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ…ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ…
Aakh ਰੋਂਦੀ dekhi saadi
ਜਰਾ ਦਿਲ ਦੇ jkhm ਵੀ ਤਕ ਸਜਨਾ
koi saade ਵਰਗਾ ਨੀ lbna
ਚਾਹ ਯਾਰ bnali ਲਖ ਸਜਨਾ!!!
ਕਲੇ ਰਹਿ ਗਏ, Silent ਬਹਿ ਗਏ,
ਦੁੱਖ ਸੀ ਹੋਰਾਂ ਦੇ, ਪਰ ਇੱਕਲੇ ਹੀ ਸਹਿ ਗਏ।
ਮੇਰੀ ਐਸੀ ਕੋਈ ਸ਼ਿਕਾਇਤ ਨਹੀ ਕਿ ਕੋਈ ਮੈਨੂੰ ਪਿਆਰ ਕਰੇ
ਪਰ ਰੱਬ ਨੇ ਮੈਨੂੰ ਸਭ ਨਾਲ ਪਿਆਰ ਕਰਨ ਵਾਲਾ ਦਿਲ ਦਿੱਤਾ॥

Similar Posts

Leave a Reply

Your email address will not be published.